Hukamnama Sahib from Harmandar Sahib 548/9 ang 13/8/14 - TopicsExpress



          

Hukamnama Sahib from Harmandar Sahib 548/9 ang 13/8/14 ਸਲੋਕ ਮਃ ੩ ॥ Salok Ma 3 || सलोक मः ३ ॥ Shalok, Third Mehl: ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ Naanak Giaanee Jag Jeethaa Jag Jeethaa Sabh Koe || नानक गिआनी जगु जीता जगि जीता सभु कोइ ॥ O Nanak, the spiritually wise one has conquered all others. ਨਾਨਕਗਿਆਨੀਜਗੁਜੀਤਾਜਗਿਜੀਤਾਸਭੁਕੋਇ॥ ਹੇ ਨਾਨਕ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ, (ਗਿਆਨੀ ਦੇ) ਜਗਿ = ਜਗਤ ਨੇ। ਸਭੁ ਕੋਇ = ਹਰੇਕ ਜੀਵ ਨੂੰ। ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ Naamae Kaaraj Sidhh Hai Sehajae Hoe S Hoe || नामे कारज सिधि है सहजे होइ सु होइ ॥ Through the Name, his affairs are brought to perfection; whatever happens is by His Will. ਨਾਮੇਕਾਰਜਸਿਧਿਹੈਸਹਜੇਹੋਇਸੁਹੋਇ॥ (ਆਤਮਕ ਜੀਵਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੁੰਦੀ ਹੈ ਤਾਂ ਇੰਜ ਜਾਪਦਾ ਹੈ ਕਿ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ। ਸਿਧਿ = ਸਫਲਤਾ, ਕਾਮਯਾਬੀ। ਕਾਰਜ ਸਿਧਿ = ਕਾਰਜ ਦੀ ਸਿੱਧੀ। ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ Guramath Math Achal Hai Chalaae N Sakai Koe || गुरमति मति अचलु है चलाइ न सकै कोइ ॥ Under Gurus Instruction, his mind is held steady; no one can make him waver. ਗੁਰਮਤਿਮਤਿਅਚਲੁਹੈਚਲਾਇਨਸਕੈਕੋਇ॥ ਸਤਿਗੁਰੂ ਦੀ ਮੱਤ ਤੇ ਤੁਰਿਆਂ (ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ, ਕੋਈ (ਮਾਇਕ ਵਿਹਾਰ) ਉਸ ਨੂੰ ਡੁਲਾ ਨਹੀਂ ਸਕਦਾ, ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ Bhagathaa Kaa Har Angeekaar Karae Kaaraj Suhaavaa Hoe || भगता का हरि अंगीकारु करे कारजु सुहावा होइ ॥ The Lord makes His devotee His own, and his affairs are adjusted. ਭਗਤਾਕਾਹਰਿਅੰਗੀਕਾਰੁਕਰੇਕਾਰਜੁਸੁਹਾਵਾਹੋਇ॥ ਤੇ (ਉਸ ਨੂੰ ਨਿਸਚਾ ਹੁੰਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ। ਅੰਗੀਕਾਰੁ = ਪੱਖ, ਸਹੈਤਾ। ਹੇ ਨਾਨਕ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ, (ਗਿਆਨੀ ਦੇ) ਅਸਲੀ ਕਰਨ ਵਾਲੇ ਕੰਮ (ਭਾਵ, ਮਨੁੱਖਾ ਜਨਮ ਨੂੰ ਸਵਾਰਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੁੰਦੀ ਹੈ ਉਸ ਨੂੰ ਇਉਂ ਜਾਪਦਾ ਹੈ ਕਿ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ। ਸਤਿਗੁਰੂ ਦੀ ਮੱਤ ਤੇ ਤੁਰਿਆਂ (ਗਿਆਨੀ ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ, ਕੋਈ (ਮਾਇਕ ਵਿਹਾਰ) ਉਸ ਨੂੰ ਡੁਲਾ ਨਹੀਂ ਸਕਦਾ (ਉਸ ਨੂੰ ਨਿਸਚਾ ਹੁੰਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ। ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ Manamukh Moolahu Bhulaaeian Vich Lab Lobh Ahankaar || मनमुख मूलहु भुलाइअनु विचि लबु लोभु अहंकारु ॥ The self-willed manmukhs have been led astray from the very beginning; within them lurks greed, avarice and ego. ਮਨਮੁਖਮੂਲਹੁਭੁਲਾਇਅਨੁਵਿਚਿਲਬੁਲੋਭੁਅਹੰਕਾਰੁ॥ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ ਲੋਭ ਤੇ ਅਹੰਕਾਰ ਹै । ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ Jhagarraa Karadhiaa Anadhin Gudharai Sabadh N Karai Veechaar || झगड़ा करदिआ अनदिनु गुदरै सबदि न करै वीचारु ॥ Their nights and days pass in argument, and they do not reflect upon the Word of the Shabad. ਝਗੜਾਕਰਦਿਆਅਨਦਿਨੁਗੁਦਰੈਸਬਦਿਨਕਰੈਵੀਚਾਰੁ॥ ਉਹਨਾਂ ਦਾ ਹਰੇਕ ਦਿਨ (ਲੱਬ ਲੋਭ ਆਦਿਕ ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ। ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ Sudhh Math Karathai Hir Lee Bolan Sabh Vikaar || सुधि मति करतै हिरि लई बोलनि सभु विकारु ॥ The Creator has taken away their subtle intellect, and all their speech is corrupt. ਸੁਧਿਮਤਿਕਰਤੈਹਿਰਿਲਈਬੋਲਨਿਸਭੁਵਿਕਾਰੁ॥ ਕਰਤਾਰ ਨੇ ਉਹਨਾਂ ਮਨਮੁਖਾਂ ਦੀ ਹੋਸ਼ ਤੇ ਅਕਲ ਖੋਹ ਲਈ ਹੈ ਉਹ ਨਿਰੇ ਵਿਕਾਰਾਂ ਦੇ ਬਚਨ ਹੀ ਬੋਲਦੇ ਹਨ। ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ੍ਯ੍ਯਾਨੁ ਅੰਧਾਰੁ ॥ Dhithai Kithai N Santhokheean Anthar Thrisanaa Bahuth Agyaan Andhhaar || दितै कितै न संतोखीअनि अंतरि त्रिसना बहुतु अग्यानु अंधारु ॥ No matter what they are given, they are not satisfied; within them is desire, and the great darkness of ignorance. ਦਿਤੈਕਿਤੈਨਸੰਤੋਖੀਅਨਿਅੰਤਰਿਤ੍ਰਿਸਨਾਬਹੁਤੁਅਗ੍ਯ੍ਯਾਨੁਅੰਧਾਰੁ॥ ਉਹ ਕਿਸੇ ਭੀ ਦਾਤ ਦੇ ਮਿਲਣ ਤੇ ਰੱਜਦੇ ਨਹੀਂ ਕਿਉਂਕਿ ਉਹਨਾਂ ਦੇ ਮਨ ਵਿਚ ਬੜੀ ਤ੍ਰਿਸ਼ਨਾ ਅਗਿਆਨ ਤੇ ਹਨੇਰਾ ਹੈ। ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥ Naanak Manamukhaa Naalahu Thutteeaa Bhalee Jinaa Maaeiaa Mohi Piaar ||1|| नानक मनमुखा नालहु तुटीआ भली जिना माइआ मोहि पिआरु ॥१॥ O Nanak, it is right to break with the self-willed manmukhs; to them, the love of Maya is sweet. ||1|| ਨਾਨਕਮਨਮੁਖਾਨਾਲਹੁਤੁਟੀਆਭਲੀਜਿਨਾਮਾਇਆਮੋਹਿਪਿਆਰੁ॥੧॥ ਹੇ ਨਾਨਕ! (ਅਜੇਹੇ) ਮਨਮੁਖਾਂ ਨਾਲੋਂ ਸੰਬੰਧ ਟੁੱਟਾ ਹੋਇਆ ਹੀ ਚੰਗਾ ਹੈ, ਕਿਉਂਕਿ ਉਹਨਾਂ ਦਾ ਪਿਆਰ ਤਾਂ ਮਾਇਆ ਦੇ ਮੋਹ ਵਿਚ ਹੈ ॥੧॥ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ ਲੋਭ ਤੇ ਅਹੰਕਾਰ ਹੈ। ਉਹਨਾਂ ਦਾ ਹਰੇਕ ਦਿਨ (ਲੱਬ ਲੋਭ ਆਦਿਕ ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ। ਕਰਤਾਰ ਨੇ ਉਹਨਾਂ ਮਨਮੁਖਾਂ ਦੀ ਹੋਸ਼ ਤੇ ਅਕਲ ਖੋਹ ਲਈ ਹੈ ਉਹ ਨਿਰੇ ਵਿਕਾਰਾਂ ਦੇ ਬਚਨ ਹੀ ਬੋਲਦੇ ਹਨ, ਉਹ ਕਿਸੇ ਭੀ ਦਾਤਿ ਦੇ ਮਿਲਣ ਤੇ ਰੱਜਦੇ ਨਹੀਂ ਕਿਉਂਕਿ ਉਹਨਾਂ ਦੇ ਮਨ ਵਿਚ ਬੜੀ ਤ੍ਰਿਸ਼ਨਾ ਅਗਿਆਨ ਤੇ ਹਨੇਰਾ ਹੈ। ਹੇ ਨਾਨਕ! (ਅਜੇਹੇ) ਮਨਮੁਖਾਂ ਨਾਲੋਂ ਸੰਬੰਧ ਟੁੱਟਾ ਹੋਇਆ ਹੀ ਚੰਗਾ ਹੈ, ਕਿਉਂਕਿ ਉਹਨਾਂ ਦਾ ਪਿਆਰ ਤਾਂ ਮਾਇਆ ਦੇ ਮੋਹ ਵਿਚ ਹੈ ॥੧॥ ਮਃ ੩ ॥ Ma 3 || मः ३ ॥ Third Mehl: ਮਃ੩॥ ਤਿਨ੍ਹ੍ਹ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ Thinh Bho Sansaa Kiaa Karae Jin Sathigur Sir Karathaar || तिन्ह भउ संसा किआ करे जिन सतिगुरु सिरि करतारु ॥ What can fear and doubt do to those, who have given their heads to the Creator, and to the True Guru? ਤਿਨ੍ਹ੍ਹਭਉਸੰਸਾਕਿਆਕਰੇਜਿਨਸਤਿਗੁਰੁਸਿਰਿਕਰਤਾਰੁ॥ ਜਿਨ੍ਹਾਂ ਦੇ ਸਿਰ ਪ੍ਰਭੂ ਤੇ ਗੁਰੂ ਹੈ (ਭਾਵ, ਜੋ ਪ੍ਰਭੂ ਤੇ ਗੁਰੂ ਨੂੰ ਰਾਖਾ ਸਮਝਦੇ ਹਨ), ਡਰ ਤੇ ਚਿੰਤਾ ਉਹਨਾਂ ਦਾ ਕੀਹ ਵਿਗਾੜ ਸਕਦੇ ਹਨ? ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ Dhhur Thin Kee Paij Rakhadhaa Aapae Rakhanehaar || धुरि तिन की पैज रखदा आपे रखणहारु ॥ He who has preserved honor from the beginning of time, He shall preserve their honor as well. ਧੁਰਿਤਿਨਕੀਪੈਜਰਖਦਾਆਪੇਰਖਣਹਾਰੁ॥ ਰੱਖਿਆ ਕਰਨ ਵਾਲਾ ਪ੍ਰਭੂ ਆਪ ਉਹਨਾਂ ਦੀ ਲਾਜ ਸਦਾ ਤੋਂ ਰੱਖਦਾ ਆਇਆ ਹੈ। ਜਿਨ੍ਹਾਂ ਦੇ ਸਿਰ ਪ੍ਰਭੂ ਤੇ ਗੁਰੂ ਹੈ (ਭਾਵ, ਜੋ ਪ੍ਰਭੂ ਤੇ ਗੁਰੂ ਨੂੰ ਰਾਖਾ ਸਮਝਦੇ ਹਨ), ਡਰ ਤੇ ਚਿੰਤਾ ਉਹਨਾਂ ਦਾ ਕੀਹ ਵਿਗਾੜ ਸਕਦੇ ਹਨ? ਰੱਖਿਆ ਕਰਨ ਵਾਲਾ ਪ੍ਰਭੂ ਆਪ ਉਹਨਾਂ ਦੀ ਲਾਜ ਸਦਾ ਤੋਂ ਰੱਖਦਾ ਆਇਆ ਹੈ। ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ Mil Preetham Sukh Paaeiaa Sachai Sabadh Veechaar || मिलि प्रीतम सुखु पाइआ सचै सबदि वीचारि ॥ Meeting their Beloved, they find peace; they reflect upon the True Word of the Shabad. ਮਿਲਿਪ੍ਰੀਤਮਸੁਖੁਪਾਇਆਸਚੈਸਬਦਿਵੀਚਾਰਿ॥ ਤੇ (ਇਸ ਤਰ੍ਹਾਂ) ਸੱਚੇ ਸ਼ਬਦ ਦੀ ਰਾਹੀਂ ਵੀਚਾਰ ਕਰ ਕੇ ਤੇ ਹਰੀ ਪ੍ਰੀਤਮ ਨੂੰ ਮਿਲ ਕੇ ਉਹ ਸੁਖ ਪਾਉਂਦੇ ਹਨ। ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥ Naanak Sukhadhaathaa Saeviaa Aapae Parakhanehaar ||2|| नानक सुखदाता सेविआ आपे परखणहारु ॥२॥ O Nanak, I serve the Giver of Peace; He Himself is the Assessor. ||2|| ਨਾਨਕਸੁਖਦਾਤਾਸੇਵਿਆਆਪੇਪਰਖਣਹਾਰੁ॥੨॥ ਹੇ ਨਾਨਕ! ਜੋ ਸੁਖਦਾਤਾ ਪ੍ਰਭੂ ਆਪ ਹੀ (ਸਭ ਦੀ) ਪਰਖ ਕਰਨ ਵਾਲਾ ਹੈ ਉਸ ਦੀ ਉਹ ਸੇਵਾ ਕਰਦੇ ਹਨ ॥੨॥ ਹੇ ਨਾਨਕ! ਜੋ ਸੁਖਦਾਤਾ ਪ੍ਰਭੂ ਆਪ ਹੀ (ਸਭ ਦੀ) ਪਰਖ ਕਰਨ ਵਾਲਾ ਹੈ ਉਸ ਦੀ ਉਹ ਸੇਵਾ ਕਰਦੇ ਹਨ, ਤੇ (ਇਸ ਤਰ੍ਹਾਂ) ਸੱਚੇ ਸ਼ਬਦ ਦੀ ਰਾਹੀਂ ਵੀਚਾਰ ਕਰ ਕੇ ਤੇ ਹਰੀ ਪ੍ਰੀਤਮ ਨੂੰ ਮਿਲ ਕੇ ਸੁਖ ਪਾਉਂਦੇ ਹਨ ॥੨॥ ਪਉੜੀ ॥ Pourree || पउड़ी ॥ Pauree: ਪਉੜੀ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ Jeea Janth Sabh Thaeriaa Thoo Sabhanaa Raas || जीअ जंत सभि तेरिआ तू सभना रासि ॥ All beings are Yours; You are the wealth of all. ਜੀਅਜੰਤਸਭਿਤੇਰਿਆਤੂਸਭਨਾਰਾਸਿ॥ ਹੇ ਹਰੀ! ਸਾਰੇ ਜੀਅ ਜੰਤ ਤੇਰੇ ਹਨ, ਤੂੰ ਸਭਨਾਂ ਦਾ ਖ਼ਜ਼ਾਨਾ ਹੈਂ। ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ Jis No Thoo Dhaehi This Sabh Kishh Milai Koee Hor Sareek Naahee Thudhh Paas || जिस नो तू देहि तिसु सभु किछु मिलै कोई होरु सरीकु नाही तुधु पासि ॥ One unto whom You give, obtains everything; there is no one else to rival You. ਜਿਸਨੋਤੂਦੇਹਿਤਿਸੁਸਭੁਕਿਛੁਮਿਲੈਕੋਈਹੋਰੁਸਰੀਕੁਨਾਹੀਤੁਧੁਪਾਸਿ॥ ਜਿਸ ਮਨੁੱਖ ਨੂੰ ਤੂੰ (ਆਪਣੇ ਨਾਮ ਦੀ) ਦਾਤ ਬਖਸ਼ਦਾ ਹੈਂ, ਉਸ ਨੂੰ (ਮਾਨੋ) ਹਰੇਕ ਸ਼ੈ ਮਿਲ ਜਾਂਦੀ ਹੈ; ਤੇਰੇ ਬਰਿਬਰ ਦਾ ਹੋਰ ਕੋਈ ਨਹੀਂ ਹੈ। ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ Thoo Eiko Dhaathaa Sabhas Dhaa Har Pehi Aradhaas || तू इको दाता सभस दा हरि पहि अरदासि ॥ You alone are the Great Giver of all; I offer my prayer unto You, Lord. ਤੂਇਕੋਦਾਤਾਸਭਸਦਾਹਰਿਪਹਿਅਰਦਾਸਿ॥ ਤੂੰ ਇਕੱਲਾ ਆਪ ਸਭਨਾਂ ਦਾ ਦਾਤਾ ਹੈਂ (ਇਸ ਕਰ ਕੇ) ਹੇ ਹਰੀ! (ਸਭ ਜੀਵਾਂ ਦੀ) ਤੇਰੇ ਅੱਗੇ ਹੀ ਬੇਨਤੀ ਹੁੰਦੀ ਹੈ। ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ Jis Dhee Thudhh Bhaavai This Dhee Thoo Mann Laihi So Jan Saabaas || जिस दी तुधु भावै तिस दी तू मंनि लैहि सो जनु साबासि ॥ One with whom You are pleased, is accepted by You; how blessed is such a person! ਜਿਸਦੀਤੁਧੁਭਾਵੈਤਿਸਦੀਤੂਮੰਨਿਲੈਹਿਸੋਜਨੁਸਾਬਾਸਿ॥ ਜਿਸਦੀ ਬੇਨਤੀ ਤੈਨੂੰ ਚੰਗੀ ਲਗੇ, ਉਸਦੀ ਤੂੰ ਪ੍ਰਵਾਨ ਕਰ ਲੈਂਦਾ ਹੈਂ ਤੇ ਉਸ ਮਨੁੱਖ ਨੂੰ ਸ਼ਾਬਾਸ਼ੇ ਮਿਲਦੀ ਹੈ। ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥ Sabh Thaeraa Choj Varathadhaa Dhukh Sukh Thudhh Paas ||2|| सभु तेरा चोजु वरतदा दुखु सुखु तुधु पासि ॥२॥ Your wondrous play is pervading everywhere. I place my pain and pleasure before You. ||2|| ਸਭੁਤੇਰਾਚੋਜੁਵਰਤਦਾਦੁਖੁਸੁਖੁਤੁਧੁਪਾਸਿ॥੨॥ ਇਹ ਸਾਰਾ ਤੇਰਾ ਹੀ ਕੌਤਕ ਵਰਤ ਰਿਹਾ ਹੈ, (ਸਭਨਾਂ ਦਾ) ਦੁੱਖ ਤੇ ਸੁਖ (ਦਾ ਤਰਲਾ) ਤੇਰੇ ਕੋਲ ਹੀ ਹੁੰਦਾ ਹੈ ॥੨॥ ਹੇ ਹਰੀ! ਸਾਰੇ ਜੀਅ ਜੰਤ ਤੇਰੇ ਹਨ, ਤੂੰ ਸਭਨਾਂ ਦਾ ਖ਼ਜ਼ਾਨਾ ਹੈਂ, ਜਿਸ ਮਨੁੱਖ ਨੂੰ ਤੂੰ (ਆਪਣੇ ਨਾਮ ਦੀ) ਦਾਤਿ ਬਖਸ਼ਦਾ ਹੈਂ, ਉਸ ਨੂੰ (ਮਾਨੋ) ਹਰੇਕ ਸ਼ੈ ਮਿਲ ਜਾਂਦੀ ਹੈ (ਕਿਉਂਕਿ ਰੋਕਣ ਵਾਲਾ) ਹੋਰ ਕੋਈ ਤੇਰਾ ਸ਼ਰੀਕ ਤੇਰੇ ਕੋਲ ਨਹੀਂ ਹੈ, ਤੂੰ ਇਕੱਲਾ ਆਪ ਸਭਨਾਂ ਦਾ ਦਾਤਾ ਹੈਂ (ਇਸ ਕਰ ਕੇ) ਹੇ ਹਰੀ! (ਸਭ ਜੀਵਾਂ ਦੀ) ਤੇਰੇ ਅੱਗੇ ਹੀ ਬੇਨਤੀ ਹੁੰਦੀ ਹੈ; ਜਿਸਦੀ ਬੇਨਤੀ ਤੈਨੂੰ ਚੰਗੀ ਲਗੇ, ਉਸਦੀ ਤੂੰ ਪ੍ਰਵਾਨ ਕਰ ਲੈਂਦਾ ਹੈਂ ਤੇ ਉਸ ਮਨੁੱਖ ਨੂੰ ਸ਼ਾਬਾਸ਼ੇ ਮਿਲਦੀ ਹੈ। ਇਹ ਸਾਰਾ ਤੇਰਾ ਹੀ ਕੌਤਕ ਵਰਤ ਰਿਹਾ ਹੈ, (ਸਭਨਾਂ ਦਾ) ਦੁੱਖ ਤੇ ਸੁਖ (ਦਾ ਤਰਲਾ) ਤੇਰੇ ਕੋਲ ਹੀ ਹੁੰਦਾ ਹੈ ॥੨॥
Posted on: Tue, 12 Aug 2014 23:31:51 +0000

Trending Topics



Recently Viewed Topics




© 2015