Hukamnama Sri Harmandir Sahib Ji 17th Sep.,2014 Ang 639 [ - TopicsExpress



          

Hukamnama Sri Harmandir Sahib Ji 17th Sep.,2014 Ang 639 [ WEDNESDAY ], 2nd Aasu (Samvat 546 Nanakshahi) ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ Sorath Mahala 5 Ghar 1 Ashtpadia Ek-Onkar Satgur Parsad ! Sab Jag Jineh Upaya Bhai Kaaran Samrath ! Jio Pind Jin Saajia Bhai De Kar Aapni Vath ! सोरठि महला ५ घरु १ असटपदीआ ੴ सतिगुर प्रसादि ॥ सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ ☬ENGLISH TRANSLATION :- ☬ SORAT’H, FIFTH MEHL, FIRST HOUSE, ASHTAPADEES: ONE UNIVERSAL CREATOR GOD. BY THE GRACE OF THE TRUE GURU: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. ☬ ਪੰਜਾਬੀ ਵਿਆਖਿਆ :- ☬ ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ARTH :- ☬ Hey Bhai! Jis Parmatma ne aap hi sara jagat paida kita Hai, Jo sare jagat da mul Hai, Jo saria takta da malak Hai, Jis ne aapni satia de ke manukh da jind te sarir paida kita Hai, Oh kartar ta kise paso bhi biyan nahi kita ja sakda. अर्थ :- ☬ हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ.. WAHEGURU JI KA KHALSA WAHEGURU JI KI FATEH JI..
Posted on: Wed, 17 Sep 2014 02:16:35 +0000

Trending Topics



Recently Viewed Topics




© 2015