SOOHEE, FIFTH MEHL: Giving me Your Hand, You saved me from the - TopicsExpress



          

SOOHEE, FIFTH MEHL: Giving me Your Hand, You saved me from the terrible fire, when I sought Your Sanctuary. Deep within my heart, I respect Your strength; I have abandoned all other hopes. || 1 || O my Sovereign Lord, when You enter my consciousness, I am saved. || 1 || Pause || You pulled me up out of the deep, dark pit. You have become merciful to me. You care for me, and bless me with total peace; You Yourself cherish me. || 2 || The Transcendent Lord has blessed me with His Glance of Grace; breaking my bonds, He has delivered me. God Himself inspires me to worship Him; He Himself inspires me to serve Him. || 3 || My doubts have gone, my fears and infatuations have been dispelled, and all my sorrows are gone. O Nanak, the Lord, the Giver of peace has been merciful to me. I have met the Perfect True Guru. || 4 || 5 || 52 || ਸੂਹੀ ਮਹਲਾ ੫ ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏੇ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐੈ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਰਾ ਜਪਿ ਨਾਮੁ ਤੁਮ੍ਾਰਾ ਉਧਰੇ ॥੧॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏੇ ਤੁਮ੍ ਆਪਿ ਭਏੇ ਕਿਰਪਾਲਾ ॥ ਸਾਰਿ ਸਮ੍ਾਲਿ ਸਰਬ ਸੁਖ ਦੀਏੇ ਆਪਿ ਕਰੇ ਪ੍ਤਿਪਾਲਾ ॥੨॥ ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏੇ ॥ ਆਪਣੀ ਭਗਤਿ ਪ੍ਭਿ ਆਪਿ ਕਰਾਈ ਆਪੇ ਸੇਵਾ ਲਾਏੇ ॥੩॥ ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥
Posted on: Wed, 06 Nov 2013 11:35:26 +0000

Trending Topics



Recently Viewed Topics




© 2015