must read. ........ ਇੱਕ ਨੂੰ ਇੱਕ ਨਾਲ - TopicsExpress



          

must read. ........ ਇੱਕ ਨੂੰ ਇੱਕ ਨਾਲ dosto ਇੱਥੇ ਸਬਰ ਨਹੀਂ ਮਿਲਦਾ, . ਰਾਂਝੇ ਨੂੰ ਸੱਚੀ ਹੀਰ, ਹੀਰ ਨੂੰ ਲਵਰ ਨਹੀਂ ਮਿਲਦਾ, . ਇੱਕ ਲੈਲਾ ਨੂੰ 7-7 ਮਜਨੂੰ Phone ਘਮਾਓਦੇਂ ਨੇਂ, . ਅੱਜ ਕੱਲ ਮੁੰਡੇ ਕੁੜੀਆਂ Phone ਤੇ ਦਿਲ ਵਟਾਓਦੇ ਨੇ . . . . . ਸ਼ੁਰੂ ਸ਼ੁਰੂ ਵਿੱਚ ਗਿਫਟਾਂ ਤੋਂ ਗੱਲ ਚੱਲਦੀ ਪਿਆਰਾਂ ਦੀ,. . ਬਹੁਤਾ ਚਿਰ ਫਿਰ ਦਾਲ ਨਾ ਗਲਦੀ ਬੇਰੁਜਗਾਰਾਂ ਦੀ, . ਪੈਸੇ ਵਾਲੀ ਆਸਾਮੀ ਲੱਭ ਕੇ ਨਵੀਂ ਟਿਕਾਂਓਦੇ ਨੇ, . ਅੱਜ ਕੱਲ ਮੁੰਡੇ ਕੁੜੀਆਂ ਨੋਟਾਂ ਲਈ ਦਿਲ ਵਟਾਓਦੇ ਨੇ... ... ... ਕਈ ਆਸ਼ਿਕ ਗੱਪ ਮਾਰ ਕੇ ਸਿਰਾ ਹੀ ਲਾ ਦਿੰਦੇ, . ਗੱਲੀਂ ਬਾਤੀਂ ਕੁੜੀ ਦਾ Foriegn ਟੂਰ ਲਵਾਦਿੰਦੇ, . ਕੁੜੀਆਂ ਨੂੰ ਵੀ ਸੁਪਨੇ ਅਕਸਰ ਬਾਹਰ ਦੇ ਆਂਓਦੇ ਨੇ, . ਅੱਜ ਕੱਲ ਮੁੰਡੇ ਕੁੜੀਆਂ N.R.I ਚਾਹੁੰਦੇ ਨੇ… . Computer ਯੁੱਗ ਵਿੱਚ ਆਸ਼ਿਕੀ ਹੋ ਗਈ ਬਹੁਤ ਹੀ Easy ਆ, . ਪੜਨ ਬਾਹਾਨੇ ਕੁੜੀ ਮੁੰਡੇ ਨਾਲ Net ਤੇ Busy ਆ, . ਘਰ ਦੇ ਸੋਚਣ ਕੋਰਸ ਖੌਰੇ ਆਓਖੇ ਆਂਓਦੇ ਨੇ, . ਅੱਜ ਕੱਲ ਮੁੰਡੇ ਕੁੜੀਆਂ Net ਤੇ ਦਿਲ ਵਟਾਓਦੇ ਨੇ..
Posted on: Fri, 19 Sep 2014 13:24:11 +0000

Trending Topics



Recently Viewed Topics




© 2015