ਅੱਜ ਦੇ ਹੁਕਮਨਾਮਾ ਸਾਹਿਬ ਦੀ - TopicsExpress



          

ਅੱਜ ਦੇ ਹੁਕਮਨਾਮਾ ਸਾਹਿਬ ਦੀ ਵਿਆਖਿਆ--ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਮਿੱਤਰ! (ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀਂ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ ॥੧॥ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! (ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ਰਹਾਉ॥(26-01-2014) Hukumnama Sahib translation in English..Sorath, Fifth Mehl, Second House, Chau-Padas: One Universal Creator God. By The Grace Of The True Guru: The One God is our father; we are the children of the One God. You are our Guru. Listen, friends: my soul is a sacrifice, a sacrifice to You; O Lord, reveal to me the Blessed Vision of Your Darshan. ||1|| Listen, friends: I am a sacrifice to the dust of Your feet. This mind is yours, O Siblings of Destiny. ||Pause||
Posted on: Sun, 26 Jan 2014 14:56:38 +0000

Trending Topics



ref="http://www.topicsexpress.com/Portfolio-work-updates---We’ve-been-so-busy-on-events-that-it-topic-787777044605042">Portfolio work updates - We’ve been so busy on events that it

Recently Viewed Topics




© 2015