ਅੱਜ ਦੇ ਹੁਕਮਨਾਮਾ ਸਾਹਿਬ ਦੀ - TopicsExpress



          

ਅੱਜ ਦੇ ਹੁਕਮਨਾਮਾ ਸਾਹਿਬ ਦੀ ਵਿਆਖਿਆ--ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ ॥੧॥(11-10-14) Hukumnama Sahib translation in English----Soohee, Fourth Mehl: Those beings, within whose inner selves my Lord, Har, Har, dwells - all their diseases are cured.They alone become liberated, who meditate on the Name of the Lord; they obtain the supreme status. ||1||
Posted on: Sat, 11 Oct 2014 04:05:53 +0000

Trending Topics



Recently Viewed Topics




© 2015