ਕਹਿੰਦੀ ਮੇਰਾ Phone ਮੇਰੀ ਮੰਮੀ - TopicsExpress



          

ਕਹਿੰਦੀ ਮੇਰਾ Phone ਮੇਰੀ ਮੰਮੀ ਕੋਲ ਹੁੰਦਾ ਜਿਆਦਾਤਰ.., ਮੈਂ ਕਿਹਾ ਸਾਲੀਏ ਫੜ ਹੋ ਜਾਵਾਗੇ ਫਿਰ ਤਾਂ ,, ਕਹਿੰਦੀ ਨਹੀ ਫੜ ਹੋਣਾ !!! ਮੈਂ ਕਿਹਾ ਓਹ ਕਿਦਾਂ ? ਕਹਿੰਦੀ ਤੇਰਾ ਨੰਬਰ ਮੈਂ Low Battery ਲਿਖ ਕੇ Save ਕੀਤਾ ਆ ਜਦੋ ਤੇਰੀ Call ਆਉਂਦੀ ਮੰਮੀ ਚਾਰਜ ਤੇ ਲਾ ਦਿੰਦੀ ਆ shaminder sidhu
Posted on: Sat, 05 Oct 2013 04:27:34 +0000

Trending Topics



Recently Viewed Topics




© 2015