ਕਹਤੁ ਕਬੀਰੁ ਕੋਈ ਨਹੀ ਤੇਰਾ - TopicsExpress



          

ਕਹਤੁ ਕਬੀਰੁ ਕੋਈ ਨਹੀ ਤੇਰਾ ॥ Says Kabeer, no one belongs to you. (ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥ Why not chant the Lords Name in your heart, when you are still young? ||3||9|| (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ? ॥੩॥੯॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ O Saints, my windy mind has now become peaceful and still. ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ It seems that I have learned something of the science of Yoga. ||Pause|| (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥.....Dhan Waheguru jio _/\_
Posted on: Thu, 16 Jan 2014 04:58:41 +0000

Trending Topics



Recently Viewed Topics




© 2015