ਗੁਣ ਗੋਵਿੰਦੁ ਹੈ ਜੀਉ - TopicsExpress



          

ਗੁਣ ਗੋਵਿੰਦੁ ਹੈ ਜੀਉ ॥ਗੋਵਿੰਦੁ ਹੈ ♥░♥░♥░♥░♥░ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ Dhanasri mehla 1. Jiva terai nae man anand hai jio. Sacho sacha nao guṇ govind hai jio. ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ☬ अर्थ :- हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। ☬ ENGLISH TRANSLATION :- Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. (Ang:688) ☬ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ☬ ☬ waheguru ji ka KHALSA waheguru ji ki FATEH ☬
Posted on: Fri, 09 Jan 2015 07:29:30 +0000

Trending Topics



Recently Viewed Topics




© 2015