♡ ਬੇਵਫਾ ਸਾਰੇ ਕਦੇ ਯਾਰ ਨੀ - TopicsExpress



          

♡ ਬੇਵਫਾ ਸਾਰੇ ਕਦੇ ਯਾਰ ਨੀ ਹੁੰਦੇ, ♡ ਤੇ ਸਾਰੇ ਯਾਰ ਵਫ਼ਾਦਾਰ ਨੀ ਹੁੰਦੇ, ♡ ਸਾਰੇ ਸਮੇ ਨੀ ਹੁੰਦੇ ਪਤਝੜ ਦੇ ♡ ਤੇ ਸਾਰੇ ਯਾਰ ਬਹਾਰ ਨੀ ਹੁੰਦੇ, ♡ ਕੋਈ ਨਿਬਾਂਦਾ ਮਾਈ ਦਾ ਲਾਲ ਕੀਤੇ, ♡ ਪੱਕੇ ਸਾਰਿਆਂ ਦੇ ਕੋਲ-ਕਰਾਰ ਨੀ ਹੁੰਦੇ, ♡ ਯਾਰੋ! ਏ ਯਾਰੀ ਹੁੰਦੀ ਆ ਸਾਗਰਾਂ ਚੋ ਮੋਤੀ ਲੱਬਣ ਜੇਹੀ, ♡ ਸਾਰੇ ਡੁਬਦੇ ਨੀ ਤੇ ਸਾਰੇ ਪਾਰ ਨੀ ਹੁੰਦੇ. —♥♥♥♥ #deep
Posted on: Mon, 01 Sep 2014 06:43:24 +0000

Trending Topics



Recently Viewed Topics




© 2015