ਮਨ ਮੇਰੇ ਸਤਿਗੁਰ ਕੈ ਭਾਣੈ - TopicsExpress



          

ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ O my mind, walk in harmony with the True Guru. ਹੇ ਮੇਰੇ ਮਨ ! ਸਤਿਗੁਰੂ ਦੀ ਰਜ਼ਾ ਵਿਚ ਤੁਰ, ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥ Dwell within the home of your own inner being, and drink in the Ambrosial Nectar; you shall attain the Peace of the Mansion of His Presence. ||1||Pause|| (ਗੁਰੂ ਦੀ ਰਜ਼ਾ ਵਿਚ ਤੁਰ ਕੇ) ਆਪਣੇ ਅੰਤਰ ਆਤਮੇ ਟਿਕਿਆ ਰਹੇਂਗਾ (ਭਾਵ, ਭਟਕਣਾ ਤੋਂ ਬਚ ਜਾਵੇਂਗਾ), ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਵੇਂਗਾ, ਉਸ ਦੀ ਬਰਕਤਿ ਨਾਲ ਸੁਖ ਦਾ ਟਿਕਾਣਾ ਲੱਭ ਲਵੇਂਗਾ ॥੧॥ ਰਹਾਉ॥ {ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ 37}
Posted on: Thu, 06 Jun 2013 16:14:19 +0000

Trending Topics



Recently Viewed Topics




© 2015