ਹਿਲਾ ਕੇ ਰੱਖ ਦਿੰਦੀ ਬੰਦੇ - TopicsExpress



          

ਹਿਲਾ ਕੇ ਰੱਖ ਦਿੰਦੀ ਬੰਦੇ ਨੂੰ ਇਕ ਸਿਵੇ ਦੀ ਅੱਗ ,, ਅਸੀਂ ਦਿਲਾਂ ਵਿੱਚ ਬਲਦੇ ਸ਼ਮਸ਼ਾਨ ਦੇਖੇ ਨੇ ,, ਤੁਸੀਂ ਕੱਚਾ ਘੜਾ ਤਾਂ ਖੁਰਦਾ ਦੇਖਿਆ ਹੋਣਾ ,, ਅਸੀਂ ਅੰਦਰੋ ਅੰਦਰੀ ਖੁਰਦੇ ਇਨਸਾਨ ਦੇਖੇ ਨੇ ,, deep dhillon
Posted on: Tue, 16 Jul 2013 07:07:43 +0000

Recently Viewed Topics




© 2015